Daily Post Punjabi·8월 31일 ਪਟਿਆਲਾ ‘ਚ 16 ਸਾਲਾਂ ਮੁੰਡੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਮਾਂ ਦਾ ਰੋ-ਰੋ ਬੁਰਾ ਹਾਲ
ਪਟਿਆਲਾ ਦੇ ਰਣਜੀਤ ਨਗਰ ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ 16 ਸਾਲਾ ਤਨਵੀਰ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਰਣਜੀਤ ਨਗਰ ਵਿੱਚ ਕੁਝ ਸ਼ਰਾਰਤੀ ਅਨਸਰ ਰਹਿੰਦੇ ਹਨ, ਜੋ ਕਥਿਤ ਤੌਰ ’ਤੇ ਨਸ਼ਾ ਵੇਚਣ ਦਾ ਕੰਮ ਕਰਦੇ ਹਨ ਅਤੇ ਆਪਣੇ ਘਰਾਂ ਵਿੱਚ ਬਾਹਰਲੇ ਨੌਜਵਾਨਾਂ […]
The post ਪਟਿਆਲਾ ‘ਚ 16 ਸਾਲਾਂ ਮੁੰਡੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਮਾਂ ਦਾ ਰੋ-ਰੋ ਬੁਰਾ ਹਾਲ appeared first on Daily Post Punjabi.